caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 29

ਮਦੀਨਾ · ਉਤਰਨ ਦਾ ਕ੍ਰਮ 92 · 4:29

يَٰٓأَيُّهَا ٱلَّذِينَ ءَامَنُوا۟ لَا تَأْكُلُوٓا۟ أَمْوَٰلَكُم بَيْنَكُم بِٱلْبَٰطِلِ إِلَّآ أَن تَكُونَ تِجَٰرَةً عَن تَرَاضٍ مِّنكُمْ وَلَا تَقْتُلُوٓا۟ أَنفُسَكُمْ إِنَّ ٱللَّهَ كَانَ بِكُمْ رَحِيمًا

Punjabi Translation - Arif Haleemਹੇ ਈਮਾਨ ਵਾਲਿਓ! ਤੁਸੀਂ ਇਕ ਦੂਜੇ ਦਾ ਮਾਲ ਨਾ-ਜਾਇਜ਼ ਢੰਗ ਨਾਲ ਨਾ ਖਾਓ, ਸਗੋਂ ਆਪਸੀ ਰਜ਼ਾਮੰਦੀ ਨਾਲ ਲੈਣ-ਦੇਣ ਕਰੋ ਅਤੇ ਅਨ-ਹੱਕਾ ਆਪਣੇ ਆਪ ਨੂੰ ਕਤਲ (ਆਤਮਾ ਹੱਤਿਆ) ਨਾ ਕਰੋ,[5] ਬੇਸ਼ੱਕ ਅੱਲਾਹ ਤੁਹਾਡੇ ’ਤੇ ਬਹੁਤ ਮਿਹਰਬਾਨ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70