وَمَن يَفْعَلْ ذَٰلِكَ عُدْوَٰنًا وَظُلْمًا فَسَوْفَ نُصْلِيهِ نَارًا وَكَانَ ذَٰلِكَ عَلَى ٱللَّهِ يَسِيرًا
Punjabi Translation - Arif Haleemਜਿਹੜਾ ਵਿਅਕਤੀ ਧੱਕੇ ਨਾਲ ਤੇ ਜ਼ੁਲਮ ਰਾਹੀਂ ਅਜਿਹੇ (ਨਾ-ਫ਼ਰਮਾਨੀ ਵਾਲੇ) ਕੰਮ ਕਰੇਗਾ ਅਸੀਂ ਉਸ ਨੂੰ ਛੇਤੀ ਹੀ ਨਰਕ ਦੀ ਅੱਗ ਵਿਚ ਸੁੱਟ ਦੇਵਾਂਗੇ ਅਤੇ ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੇ।