caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 31

ਮਦੀਨਾ · ਉਤਰਨ ਦਾ ਕ੍ਰਮ 92 · 4:31

إِن تَجْتَنِبُوا۟ كَبَآئِرَ مَا تُنْهَوْنَ عَنْهُ نُكَفِّرْ عَنكُمْ سَيِّـَٔاتِكُمْ وَنُدْخِلْكُم مُّدْخَلًا كَرِيمًا

Punjabi Translation - Arif Haleemਜੇਕਰ ਤੁਸੀਂ ਉਹਨਾਂ ਵੱਡੇ ਗੁਨਾਹਾਂ ਤੋਂ ਬਚਦੇ ਰਹੋਗੇ ਜਿਨ੍ਹਾਂ ਤੋਂ ਤੁਹਾਨੂੰ ਰੋਕਿਆ ਗਿਆ ਹੇ ਤਾਂ ਅਸੀਂ ਤੁਹਾਡੇ ਛੋਟੇ-ਛੋਟੇ ਗੁਨਾਹਾਂ ਨੂੰ ਤੁਹਾਥੋਂ ਦੂਰ ਕਰ ਦੇਵਾਂਗੇ [6] ਅਤੇ ਤੁਹਾਨੂੰ ਇੱਜ਼ਤ ਮਾਨ ਵਾਲੀ ਥਾਂ (ਸਵਰਗ) ਵਿਚ ਦਾਖ਼ਲ ਕਰਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70