caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 32

ਮਦੀਨਾ · ਉਤਰਨ ਦਾ ਕ੍ਰਮ 92 · 4:32

وَلَا تَتَمَنَّوْا۟ مَا فَضَّلَ ٱللَّهُ بِهِۦ بَعْضَكُمْ عَلَىٰ بَعْضٍ لِّلرِّجَالِ نَصِيبٌ مِّمَّا ٱكْتَسَبُوا۟ وَلِلنِّسَآءِ نَصِيبٌ مِّمَّا ٱكْتَسَبْنَ وَسْـَٔلُوا۟ ٱللَّهَ مِن فَضْلِهِۦٓ إِنَّ ٱللَّهَ كَانَ بِكُلِّ شَىْءٍ عَلِيمًا

Punjabi Translation - Arif Haleemਤੁਸੀਂ ਉਹਨਾਂ ਚੀਜ਼ਾਂ ਦੀ ਕਾਮਨਾ ਨਾ ਕਰੋ ਜਿਨ੍ਹਾਂ ਕਾਰਨ ਅੱਲਾਹ ਨੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਦੇ ਮੁਕਾਬਲੇ ਵਿਚ ਵਧੇਰੇ ਦਿੱਤਾ ਹੋਇਆ ਹੇ। ਜੋ ਪੁਰਸ਼ਾਂ ਨੇ ਕਮਾਇਆ ਹੇ ਉਸ ਕਮਾਈ ਵਿਚ ਉਹਨਾਂ ਦਾ ਹਿੱਸਾ ਹੇ (ਭਾਵ ਉਹੀ ਹੱਕਦਾਰ ਹਨ) ਅਤੇ ਔਰਤਾਂ ਦਾ ਹੱਕ ਉਸ ਕਮਾਈ ਵਿਚ ਹੇ ਜੋ ਉਹਨਾਂ ਨੇ ਕਮਾਇਆ ਹੇ। ਤੁਸੀਂ ਅੱਲਾਹ ਤੋਂ ਹੀ ਉਸ ਦੇ ਫ਼ਜ਼ਲਾਂ ਲਈ ਦੁਆਵਾਂ ਮੰਗਦੇ ਰਹੋ। ਬੇਸ਼ੱਕ ਅੱਲਾਹ ਹਰ (ਵਿਅਕਤੀ ਦੀ ਲੋੜ ਦੀਆਂ) ਚੀਜ਼ਾਂ ਨੂੰ ਜਾਣਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70