وَلِكُلٍّ جَعَلْنَا مَوَٰلِىَ مِمَّا تَرَكَ ٱلْوَٰلِدَانِ وَٱلْأَقْرَبُونَ وَٱلَّذِينَ عَقَدَتْ أَيْمَٰنُكُمْ فَـَٔاتُوهُمْ نَصِيبَهُمْ إِنَّ ٱللَّهَ كَانَ عَلَىٰ كُلِّ شَىْءٍ شَهِيدًا
Punjabi Translation - Arif Haleemਮਾਤਾ ਪਿਤਾ ਜਾਂ ਨੇੜਲੇ ਰਿਸ਼ਤੇਦਾਰ ਜੋ ਵੀ ਮਾਲ ਛੱਡ ਜਾਣ ਉਸ ਵਿਰਸੇ ਵਿਚ ਅਸੀਂ (ਅੱਲਾਹ ਨੇ ਰਿਸ਼ਤੇ ਅਨੁਸਾਰ) ਹਰੇਕ ਨੂੰ ਵਾਰਸ ਬਣਾਇਆ ਹੇ। ਜਿਨ੍ਹਾਂ ਨਾਲ ਤੁਸੀਂ ਇਕਰਾਰ ਕੀਤਾ ਹੋਇਆ ਹੇ, ਉਹਨਾਂ ਨੂੰ ਉਹਨਾਂ ਦਾ ਹਿੱਸਾ ਦਿਓ। ਬੇਸ਼ੱਕ ਅੱਲਾਹ ਹਰ ਗੱਲ ਦਾ ਗਵਾਹ ਹੇ।