وَإِنْ خِفْتُمْ شِقَاقَ بَيْنِهِمَا فَٱبْعَثُوا۟ حَكَمًا مِّنْ أَهْلِهِۦ وَحَكَمًا مِّنْ أَهْلِهَآ إِن يُرِيدَآ إِصْلَٰحًا يُوَفِّقِ ٱللَّهُ بَيْنَهُمَآ إِنَّ ٱللَّهَ كَانَ عَلِيمًا خَبِيرًا
Punjabi Translation - Arif Haleemਜੇਕਰ ਤੁਹਾਨੂੰ (ਰਿਸ਼ਤੇਦਾਰਾਂ ਨੂੰ) ਪਤੀ ਪਤਨੀ ਦੇ ਆਪਸੀ ਸੰਬੰਧਾ ਵਿਚ ਕਿਸੇ ਅਣਬਣ ਹੋਣ ਦਾ ਡਰ ਹੋਵੇ ਤਾਂ ਇਕ ਮੁਨਸਿਫ਼ (ਪੰਚ) ਪਤੀ ਵੱਲੋਂ ਤੇ ਇਕ ਮੁਨਸਿਫ਼ ਪਤਨੀ ਦੇ ਰਿਸ਼ਤੇਦਾਰਾਂ ਵੱਲੋਂ ਨਿਯਤ ਕਰੋ, ਜੇ ਉਹ ਦੋਵੇਂ ਸੁਲਾਹ ਕਰਵਾਉਣਾ ਚਾਹੁੰਦੇ ਹਨ ਤਾਂ ਅੱਲਾਹ ਦੋਵਾਂ (ਪਤੀ-ਪਤਨੀ) ਦਾ ਮਿਲਾਪ ਕਰਾ ਦੇਵੇਗਾ। ਬੇਸ਼ੱਕ ਅੱਲਾਹ (ਹਰ ਪ੍ਰਕਾਰ ਦਾ) ਗਿਆਨ ਰੱਖਣ ਵਾਲਾ ਤੇ (ਹਾਲਾਤ ਤੋਂ) ਬਾ-ਖ਼ਬਰ ਹੇ।