caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 36

ਮਦੀਨਾ · ਉਤਰਨ ਦਾ ਕ੍ਰਮ 92 · 4:36

وَٱعْبُدُوا۟ ٱللَّهَ وَلَا تُشْرِكُوا۟ بِهِۦ شَيْـًٔا وَبِٱلْوَٰلِدَيْنِ إِحْسَٰنًا وَبِذِى ٱلْقُرْبَىٰ وَٱلْيَتَٰمَىٰ وَٱلْمَسَٰكِينِ وَٱلْجَارِ ذِى ٱلْقُرْبَىٰ وَٱلْجَارِ ٱلْجُنُبِ وَٱلصَّاحِبِ بِٱلْجَنۢبِ وَٱبْنِ ٱلسَّبِيلِ وَمَا مَلَكَتْ أَيْمَٰنُكُمْ إِنَّ ٱللَّهَ لَا يُحِبُّ مَن كَانَ مُخْتَالًا فَخُورًا

Punjabi Translation - Arif Haleemਤੁਸੀਂ ਸਾਰੇ ਅੱਲਾਹ ਦੀ ਇਬਾਦਤ ਕਰੋ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਨਾ ਬਣਾਓ, ਮਾਂ ਬਾਪ ਨਾਲ ਨੇਕੀ ਵਾਲਾ ਵਰਤਾਓ ਕਰੋ, ਰਿਸ਼ਤੇਦਾਰਾਂ, ਯਤੀਮਾਂ, ਮੁਥਾਜਾਂ, ਨੇੜੇ ਦੇ ਸਾਥੀ (ਦੋਸਤਾਂ), ਗੁਆਂਡੀ ਅਤੇ ਓਪਰੇ ਗੁਵਾਂਡੀ, ਨੇੜੇ ਦੇ ਸਾਥੀ, ਰਾਹੀਂ-ਮੁਸਾਫ਼ਰ ਅਤੇ ਜਿਹੜੇ ਤੁਹਾਡੇ ਗ਼ੁਲਾਮ ਤੇ ਬਾਂਦੀਆਂ (ਅਤੇ ਘਰੇਲੂ ਨੋਕਰ) ਹਨ ਉਹਨਾਂ ਸਭ ਨਾਲ ਨੇਕੀ ਕਰੋ। ਬੇਸ਼ੱਕ ਅੱਲਾਹ ਸੇਖ਼ੀ ਖੋਰ ਅਤੇ ਘਮੰਡੀ ਨੂੰ ਪਸੰਦ ਨਹੀਂ ਕਰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70