caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 37

ਮਦੀਨਾ · ਉਤਰਨ ਦਾ ਕ੍ਰਮ 92 · 4:37

ٱلَّذِينَ يَبْخَلُونَ وَيَأْمُرُونَ ٱلنَّاسَ بِٱلْبُخْلِ وَيَكْتُمُونَ مَآ ءَاتَىٰهُمُ ٱللَّهُ مِن فَضْلِهِۦ وَأَعْتَدْنَا لِلْكَٰفِرِينَ عَذَابًا مُّهِينًا

Punjabi Translation - Arif Haleemਉਹ ਲੋਕ ਵੀ ਅੱਲਾਹ ਨੂੰ ਨਹੀਂ ਭਾਉਂਦੇ ਜਿਹੜੇ ਲੋਕ ਆਪ ਵੀ ਕੰਜੂਸੀ ਕਰਦੇ ਹਨ ਤੇ ਦੂਜਿਆਂ ਨੂੰ ਵੀ ਕੰਜੂਸੀ ਕਰਨ ਲਈ ਆਖਦੇ ਹਨ, ਜੋ ਕੁੱਝ ਅੱਲਾਹ ਨੇ ਉਹਨਾਂ ਨੂੰ ਆਪਣੇ ਫ਼ਜ਼ਲਾਂ (ਮਾਲ ਦੋਲਤ) ਨਾਲ ਨਵਾਜ਼ਿਆ ਹੋਇਆ ਹੇ ਉਸ ਨੂੰ ਲਕੋ ਲੈਂਦੇ ਹਨ। ਅਸੀਂ ਉਹਨਾਂ ਕਾਫ਼ਿਰਾਂ (ਨਾ-ਸ਼ੁਕਰੇ) ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕਰ ਰੱਖਿਆ ਹੇ ।[7]
Looking for a topic? Try the meaning search — your question is scanned across all 6,236 verses.
ਭਾਸ਼ਾ — 70