caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 39

ਮਦੀਨਾ · ਉਤਰਨ ਦਾ ਕ੍ਰਮ 92 · 4:39

وَمَاذَا عَلَيْهِمْ لَوْ ءَامَنُوا۟ بِٱللَّهِ وَٱلْيَوْمِ ٱلْـَٔاخِرِ وَأَنفَقُوا۟ مِمَّا رَزَقَهُمُ ٱللَّهُ وَكَانَ ٱللَّهُ بِهِمْ عَلِيمًا

Punjabi Translation - Arif Haleemਭਲਾ ਉਹਨਾਂ ਲੋਕਾਂ ਦਾ ਕੀ ਵਿਗੜ ਜਾਂਦਾ, ਜੇ ਉਹ ਅੱਲਾਹ ਅਤੇ ਕਿਆਮਤ ਦੇ ਦਿਨ ਉੱਤੇ ਈਮਾਨ ਲੈ ਆਉਂਦੇ ? ਅਤੇ ਜੋ ਮਾਲ ਅੱਲਾਹ ਨੇ ਉਹਨਾਂ ਨੂੰ ਦਿੱਤਾ ਹੇ, ਉਸ ਵਿਚੋ ਖ਼ਰਚ ਕਰਦੇ ਅਲਾੱਹ ਉਹਨਾਂ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70