caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 4

ਮਦੀਨਾ · ਉਤਰਨ ਦਾ ਕ੍ਰਮ 92 · 4:4

وَءَاتُوا۟ ٱلنِّسَآءَ صَدُقَٰتِهِنَّ نِحْلَةً فَإِن طِبْنَ لَكُمْ عَن شَىْءٍ مِّنْهُ نَفْسًا فَكُلُوهُ هَنِيٓـًٔا مَّرِيٓـًٔا

Punjabi Translation - Arif Haleemਪਤਨੀਆਂ ਨੂੰ ਉਹਨਾਂ ਦੇ ਮਹਿਰ ਖ਼ੁਸ਼ੀ-ਖ਼ੁਸ਼ੀ ਅਦਾ ਕਰੋ,[2] ਹਾਂ ਜੇ ਉਹ ਆਪੇ ਆਪਣੀ ਇੱਛਾ ਨਾਲ ਤੁਹਾਨੂੰ ਮਹਿਰ ਦਾ ਕੁੱਝ ਹਿੱਸਾ ਮੁਆਫ਼ ਕਰ ਦੇਣ ਤਾਂ ਤੁਸੀਂ ਉਸ ਨੂੰ ਸ਼ੌਕ ਨਾਲ ਖਾ ਸਕਦੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70