caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 41

ਮਦੀਨਾ · ਉਤਰਨ ਦਾ ਕ੍ਰਮ 92 · 4:41

فَكَيْفَ إِذَا جِئْنَا مِن كُلِّ أُمَّةٍۭ بِشَهِيدٍ وَجِئْنَا بِكَ عَلَىٰ هَٰٓؤُلَآءِ شَهِيدًا

Punjabi Translation - Arif Haleemਉਸ ਸਮੇਂ ਉਹਨਾਂ (ਕਾਫ਼ਿਰਾਂ) ਦਾ ਹਾਲ ਕੀ ਹੋਵੇਗਾ ? ਜਦੋਂ ਹਰੇਕ ਉੱਮਤ ਵਿੱਚੋਂ ਇਕ ਗਵਾਹ ਲਿਆਵਾਂਗੇ ਅਤੇ ਇਸ ਉੱਮਤ ਉੱਤੇ ਤੁਹਾਨੂੰ (ਮੁਹੰਮਦ ਸ:) ਨੂੰ ਗਵਾਹ ਬਣਾਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70