caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 42

ਮਦੀਨਾ · ਉਤਰਨ ਦਾ ਕ੍ਰਮ 92 · 4:42

يَوْمَئِذٍ يَوَدُّ ٱلَّذِينَ كَفَرُوا۟ وَعَصَوُا۟ ٱلرَّسُولَ لَوْ تُسَوَّىٰ بِهِمُ ٱلْأَرْضُ وَلَا يَكْتُمُونَ ٱللَّهَ حَدِيثًا

Punjabi Translation - Arif Haleemਉਸ ਦਿਨ (ਕਿਆਮਤ ਵੇਲੇ) (ਰੱਬ ਦੇ) ਇਨਕਾਰੀ ਅਤੇ ਰਸੂਲ ਦੇ ਨਾ-ਫ਼ਰਮਾਨ ਇਹ ਇੱਛਾ ਕਰਨਗੇ ਕਿ ਕਾਸ਼! ਉਹਨਾਂ ਨੂੰ ਧਰਤੀ ਦੇ ਬਰਾਬਰ ਹੀ ਪੱਧਰ ਕਰ ਦਿੱਤਾ ਜਾਂਦਾ (ਭਾਵ ਪੁੱਛ-ਗਿੱਛ ਨਾ ਹੁੰਦੀ) ਅਤੇ ਉਹ (ਉਸ ਦਿਨ) ਅੱਲਾਹ ਤੋਂ ਕੋਈ ਵੀ ਗੱਲ ਲੁਕਾ ਨਹੀਂ ਸਕਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70