caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 44

ਮਦੀਨਾ · ਉਤਰਨ ਦਾ ਕ੍ਰਮ 92 · 4:44

أَلَمْ تَرَ إِلَى ٱلَّذِينَ أُوتُوا۟ نَصِيبًا مِّنَ ٱلْكِتَٰبِ يَشْتَرُونَ ٱلضَّلَٰلَةَ وَيُرِيدُونَ أَن تَضِلُّوا۟ ٱلسَّبِيلَ

Punjabi Translation - Arif Haleemਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਰੱਬੀ ਕਿਤਾਬ ਦਾ ਥੋੜ੍ਹਾ ਜਿਹਾ ਭਾਗ ਦਿੱਤਾ ਗਿਆ ਸੀ ? ਉਹ ਲੋਕ ਗੁਮਰਾਹੀ ਦੇ ਖ਼ਰੀਦਾਰ ਹਨ ਅਤੇ ਇਹ ਵੀ ਚਾਹੁੰਦੇ ਹਨ ਕਿ ਤੁਸੀਂ ਵੀ ਸਿੱਧੀ ਰਾਹ ਤੋਂ ਭਟਕ ਜਾਓ।
Looking for a topic? Try the meaning search — your question is scanned across all 6,236 verses.
ਭਾਸ਼ਾ — 70