وَٱللَّهُ أَعْلَمُ بِأَعْدَآئِكُمْ وَكَفَىٰ بِٱللَّهِ وَلِيًّا وَكَفَىٰ بِٱللَّهِ نَصِيرًا
Punjabi Translation - Arif Haleemਅੱਲਾਹ ਤੁਹਾਡੇ ਦੁਸ਼ਮਨਾਂ ਨੂੰ ਭਲੀ-ਭਾਂਤ ਜਾਣਦਾ ਹੇ, ਅਤੇ ਅੱਲਾਹ ਦਾ ਸਾਥ ਹੋਣਾ ਅਤੇ ਉਸ ਦੀ ਮਦਦ ਹੀ (ਮੋਮਿਨਾਂ ਲਈ) ਬਥੇਰੀ ਹੇ।
وَٱللَّهُ أَعْلَمُ بِأَعْدَآئِكُمْ وَكَفَىٰ بِٱللَّهِ وَلِيًّا وَكَفَىٰ بِٱللَّهِ نَصِيرًا