يَٰٓأَيُّهَا ٱلَّذِينَ أُوتُوا۟ ٱلْكِتَٰبَ ءَامِنُوا۟ بِمَا نَزَّلْنَا مُصَدِّقًا لِّمَا مَعَكُم مِّن قَبْلِ أَن نَّطْمِسَ وُجُوهًا فَنَرُدَّهَا عَلَىٰٓ أَدْبَارِهَآ أَوْ نَلْعَنَهُمْ كَمَا لَعَنَّآ أَصْحَٰبَ ٱلسَّبْتِ وَكَانَ أَمْرُ ٱللَّهِ مَفْعُولًا
Punjabi Translation - Arif Haleemਹੇ ਅਹਿਲੇ ਕਿਤਾਬ! ਜੋ ਵੀ ਅਸੀਂ (.ਕੁਰਆਨ) ਨਾਜ਼ਿਲ ਕੀਤਾ ਹੇ ਉਸ ’ਤੇ ਈਮਾਨ ਲਿਆਓ ਉਹ ਉਸ ਦੀ ਵੀ ਪੁਸ਼ਟੀ ਕਰਦਾ ਹੇ ਜੋ ਤੁਹਾਡੇ ਕੋਲ ਮੋਜੂਦ ਹੇ। ਤੁਸੀਂ ਇਸ (.ਕੁਰਆਨ) ’ਤੇ ਈਮਾਨ ਲੈ ਆਓੁ[11] ਇਸ ਤੋਂ ਪਹਿਲਾਂ ਕਿ ਅਸੀਂ (ਅੱਲਾਹ) ਤੁਹਾਡੇ ਚਿਹਰੇ ਵਿਗਾੜ ਦਈਏ ਅਤੇ ਉਹਨਾਂ ` ਪਿ=ਠਾਂ ਵ=ਲ ਫੇਰ ਦਈਏ ਜਾਂ ਇਹਨਾਂ ’ਤੇ ਇੰਜ ਲਾਅਨਤਾਂ ਭੇਜੀਏ ਜਿਵੇਂ ਕਿ ਅਸੀਂ ‘ਸਬਤ ਵਾਲਿਆਂ’ ’ਤੇ ਲਾਅਨਤਾਂ ਭੇਜੀਆਂ ਸਨ। ਯਾਦ ਰ=ਖੋ ਕਿ ਅੱਲਾਹ ਦਾ ਹੁਕਮ ਅਟਲ ਹੁੰਦਾ ਰੁ।