caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 48

ਮਦੀਨਾ · ਉਤਰਨ ਦਾ ਕ੍ਰਮ 92 · 4:48

إِنَّ ٱللَّهَ لَا يَغْفِرُ أَن يُشْرَكَ بِهِۦ وَيَغْفِرُ مَا دُونَ ذَٰلِكَ لِمَن يَشَآءُ وَمَن يُشْرِكْ بِٱللَّهِ فَقَدِ ٱفْتَرَىٰٓ إِثْمًا عَظِيمًا

Punjabi Translation - Arif Haleemਬੇਸ਼ੱਕ ਅੱਲਾਹ ਸ਼ਿਰਕ (ਰੱਬ ਨਾਲ ਸਾਂਝੀ) ਕਰਨ ਵਾਲਿਆਂ ਨੂੰ ਕਦੇ ਨਹੀਂ ਬਖ਼ਸ਼ਦਾ, ਇਸ (ਗੁਨਾਹ) ਤੋਂ ਛੁੱਟ ਜਿਸ ਨੂੰ ਵੀ ਚਾਹੁੰਦਾ ਹੇ ਬਖ਼ਸ਼ ਦਿੰਦਾ ਹੇ। ਜਿਸ ਨੇ ਵੀ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਬਣਾਇਆ ਉਸ ਨੇ ਬਹੁਤ ਹੀ ਵੱਡਾ ਝੂਠ ਘੜ੍ਹਿਆ ਅਤੇ ਬਹੁਤ ਵੱਡਾ ਗੁਨਾਹ ਕੀਤਾ।[12]
Looking for a topic? Try the meaning search — your question is scanned across all 6,236 verses.
ਭਾਸ਼ਾ — 70