أَلَمْ تَرَ إِلَى ٱلَّذِينَ يُزَكُّونَ أَنفُسَهُم بَلِ ٱللَّهُ يُزَكِّى مَن يَشَآءُ وَلَا يُظْلَمُونَ فَتِيلًا
Punjabi Translation - Arif Haleem(ਹੇ ਨਬੀ!) ਕੀ ਤੁਸੀਂ ਉਸ ਨੂੰ ਨਹੀਂ ਵੇਖਿਆ ਜਿਹੜਾ ਆਪਣੀ ਪਵਿੱਤਰਤਾ ਦੀ ਆਪ ਹੀ ਪ੍ਰਸ਼ੰਸਾ ਕਰਦਾ ਹੇ ? ਜਦ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੇ ਉਸ ਵਿਅਕਤੀ (ਦੇ ਮਨ) ਨੂੰ ਪਵਿੱਤਰ ਕਰਦਾ ਹੇ (ਕਿਆਮਤ ਦਿਹਾੜੇ) ਕਿਸੇ ’ਤੇ ਵੀ ਰਤਾ ਜ਼ੁਲਮ ਨਹੀਂ ਕੀਤਾ ਜਾਵੇਗਾ।