caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 5

ਮਦੀਨਾ · ਉਤਰਨ ਦਾ ਕ੍ਰਮ 92 · 4:5

وَلَا تُؤْتُوا۟ ٱلسُّفَهَآءَ أَمْوَٰلَكُمُ ٱلَّتِى جَعَلَ ٱللَّهُ لَكُمْ قِيَٰمًا وَٱرْزُقُوهُمْ فِيهَا وَٱكْسُوهُمْ وَقُولُوا۟ لَهُمْ قَوْلًا مَّعْرُوفًا

Punjabi Translation - Arif Haleemਜਿਸ ਮਾਲ ਨੂੰ ਅੱਲਾਹ ਨੇ ਤੁਹਾਡੇ ਲਈ ਜੀਵਨ ਗੁਜ਼ਾਰਨ ਦਾ ਇਕ ਸਾਧਨ ਬਣਾਇਆ ਹੇ ਉਸ ਮਾਲ ਨੂੰ ਬੇ-ਸਮਝ ਲੋਕਾਂ ਦੇ ਹਵਾਲੇ ਨਾ ਕਰੋ। ਹਾਂ! ਉਹਨਾਂ (ਬੇ-ਅਕਲਾਂ) ਨੂੰ ਉਸ ਮਾਲ ’ਚੋਂ ਖਾਣ ਪਾਣ ਕਰਾਓ ਤੇ ਕੱਪੜਾ ਲੱਤਾ ਪਵਾਓ ਅਤੇ ਉਹਨਾਂ ਨਾਲ ਨਰਮ ਸੁਭਾਅ ਨਾਲ ਗੱਲਬਾਤ ਕਰੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70