caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 50

ਮਦੀਨਾ · ਉਤਰਨ ਦਾ ਕ੍ਰਮ 92 · 4:50

ٱنظُرْ كَيْفَ يَفْتَرُونَ عَلَى ٱللَّهِ ٱلْكَذِبَ وَكَفَىٰ بِهِۦٓ إِثْمًا مُّبِينًا

Punjabi Translation - Arif Haleemਵੇਖੋ ਤਾਂ ਸਹੀ ਇਹ (ਯਹੂਦੀ) ਲੋਕ ਅੱਲਾਹ ਉੱਤੇ ਕਿਵੇਂ ਝੂਠੀਆਂ ਗੱਲਾਂ ਮੜ੍ਹ ਰਹੇ ਹਨ, ਇਹਨਾਂ ਦੀਆਂ ਇਹੋ (ਹਰਕਤਾਂ) ਸਪਸ਼ਟ ਰੂਪ ਵਿਚ ਉਹਨਾਂ ਨੂੰ ਪਾਪੀ ਸਿੱਧ ਕਰਨ ਲਈ ਬਥੇਰੀਆਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70