caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 51

ਮਦੀਨਾ · ਉਤਰਨ ਦਾ ਕ੍ਰਮ 92 · 4:51

أَلَمْ تَرَ إِلَى ٱلَّذِينَ أُوتُوا۟ نَصِيبًا مِّنَ ٱلْكِتَٰبِ يُؤْمِنُونَ بِٱلْجِبْتِ وَٱلطَّٰغُوتِ وَيَقُولُونَ لِلَّذِينَ كَفَرُوا۟ هَٰٓؤُلَآءِ أَهْدَىٰ مِنَ ٱلَّذِينَ ءَامَنُوا۟ سَبِيلًا

Punjabi Translation - Arif Haleemਕੀ ਤੁਸੀਂ ਉਹਨਾਂ (ਯਹੂਦੀਆਂ) ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਿਤਾਬ ਦੇ ਗਿਆਨ ਦਾ ਕੁੱਝ ਹਿੱਸਾ ਦਿੱਤਾ ਗਿਆ ਸੀ? (ਹੁਣ ਉਹਨਾਂ ਦਾ ਇਹ ਹਾਲ ਹੇ ਕਿ) ਉਹ ਲੋਕ ਬੁਤਾਂ ਅਤੇ ਤਾਗ਼ੂਤ [13] (ਸ਼ੈਤਾਨਾਂ) ਉੱਤੇ ਭਰੋਸਾ ਰੱਖਦੇ ਹਨ ਅਤੇ ਕਾਫ਼ਿਰਾਂ ਬਾਰੇ ਆਖਦੇ ਹਨ ਕਿ ਇਹ ਲੋਕ ਤਾਂ ਈਮਾਨ ਵਾਲਿਆਂ ਤੋਂ ਕੀਤੇ ਵੱਧ ਸਿੱਧੇ ਰਸਤੇ ਉੱਤੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70