أَمْ يَحْسُدُونَ ٱلنَّاسَ عَلَىٰ مَآ ءَاتَىٰهُمُ ٱللَّهُ مِن فَضْلِهِۦ فَقَدْ ءَاتَيْنَآ ءَالَ إِبْرَٰهِيمَ ٱلْكِتَٰبَ وَٱلْحِكْمَةَ وَءَاتَيْنَٰهُم مُّلْكًا عَظِيمًا
Punjabi Translation - Arif Haleemਕੀ ਇਹ ਲੋਕਾਂ ਤੋਂ ਇਸ ਲਈ ਈਰਖਾ ਰੱਖਦੇ ਹਨ ਕਿ ਅੱਲਾਹ ਨੇ ਆਪਣੇ ਫਜ਼ਲਾਂ ਨਾਲ ਉਨਾਂ ਨੂੰ ਨਿਵਾਜ਼ਿਆ ਹੋਇਆ ਹੇ ? ਸੋ ਅਸੀਂ ਤਾਂ ਇਬਰਾਹੀਮ ਦੀ ਸੰਤਾਨ ਨੂੰ ਕਿਤਾਬ (ਤੌਰੈਤ, ਇੰਜੀਲ) ਦਿੱਤੀ ਤੇ ਸੂਝ-ਬੂਝ ਪ੍ਰਦਾਨ ਕੀਤੀ ਅਤੇ ਬਹੁਤ ਵੱਡਾ ਰਾਜ ਪਾਟ ਵੀ ਬਖ਼ਸ਼ਿਆ ਸੀ।