caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 55

ਮਦੀਨਾ · ਉਤਰਨ ਦਾ ਕ੍ਰਮ 92 · 4:55

فَمِنْهُم مَّنْ ءَامَنَ بِهِۦ وَمِنْهُم مَّن صَدَّ عَنْهُ وَكَفَىٰ بِجَهَنَّمَ سَعِيرًا

Punjabi Translation - Arif Haleemਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ ਹੁਕਮਾਂ) ਨੂੰ ਮੰਨਿਆ ਅਤੇ ਕੁੱਝ (ਕਹਿਣਾ ਮੰਣਨ ਤੋਂ) ਰੁਕ ਗਏ। ਉਹਨਾਂ ਲਈ ਨਰਕ ਦੀ ਭੜਕਦੀ ਹੋਈ ਅੱਗ ਹੀ ਬਥੇਰੀ ਹੇ ।[14]
Looking for a topic? Try the meaning search — your question is scanned across all 6,236 verses.
ਭਾਸ਼ਾ — 70