caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 57

ਮਦੀਨਾ · ਉਤਰਨ ਦਾ ਕ੍ਰਮ 92 · 4:57

وَٱلَّذِينَ ءَامَنُوا۟ وَعَمِلُوا۟ ٱلصَّٰلِحَٰتِ سَنُدْخِلُهُمْ جَنَّٰتٍ تَجْرِى مِن تَحْتِهَا ٱلْأَنْهَٰرُ خَٰلِدِينَ فِيهَآ أَبَدًا لَّهُمْ فِيهَآ أَزْوَٰجٌ مُّطَهَّرَةٌ وَنُدْخِلُهُمْ ظِلًّا ظَلِيلًا

Punjabi Translation - Arif Haleemਅਤੇ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਅਸਾਂ ਉਹਨਾਂ ਨੂੰ ਛੇਤੀ ਹੀ ਉਹਨਾਂ ਸਵਰਗਾਂ ਵਿਚ ਲੈ ਜਾਵਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜਿੱਥੇ ਉਹ ਸਦਾ ਲਈ ਰਹਿਣਗੇ। ਉੱਥੇ ਉਹਨਾਂ ਲਈ ਪਵਿੱਤਰ ਪਤਨੀਆਂ ਹੋਣਗੀਆਂ। ਅਸੀਂ ਉਹਨਾਂ (ਪਤਨੀਆਂ)ਨੂੰ ਵੀ ਸੰਘਣੀ ਛਾਂ ਵਿਚ ਲੈ ਜਾਵਾਂਗੇ। [15]
Looking for a topic? Try the meaning search — your question is scanned across all 6,236 verses.
ਭਾਸ਼ਾ — 70