إِنَّ ٱللَّهَ يَأْمُرُكُمْ أَن تُؤَدُّوا۟ ٱلْأَمَٰنَٰتِ إِلَىٰٓ أَهْلِهَا وَإِذَا حَكَمْتُم بَيْنَ ٱلنَّاسِ أَن تَحْكُمُوا۟ بِٱلْعَدْلِ إِنَّ ٱللَّهَ نِعِمَّا يَعِظُكُم بِهِۦٓ إِنَّ ٱللَّهَ كَانَ سَمِيعًۢا بَصِيرًا
Punjabi Translation - Arif Haleemਅੱਲਾਹ ਤੁਹਾਨੂੰ ਹੁਕਮ ਦਿੰਦਾ ਹੇ ਕਿ ਅਮਾਨਤਾਂ ਨੂੰ ਉਹਨਾਂ ਦੇ ਹੱਕਦਾਰਾਂ ਦੇ ਹਵਾਲੇ ਕਰੋ ਅਤੇ ਜਦੋਂ (ਲੋਕਾਂ ਵਿਚਾਲੇ) ਫ਼ੈਸਲਾ ਕਰੋ ਤਾਂ ਇਨਸਾਫ਼ ਵਾਲਾ ਫ਼ੈਸਲਾ ਕਰੋ। ਉਹ ਗੱਲ ਬਹੁਤ ਹੀ ਵਧੀਆ ਹੇ ਜਿਸ ਦੀ ਨਸੀਹਤ ਅੱਲਾਹ ਤੁਹਾਨੂੰ ਕਰ ਰਿਹਾ ਹੇ। ਬੇਸ਼ੱਕ ਅੱਲਾਹ ਤੁਹਾਡੀਆਂ ਸਾਰੀਆਂ ਗੱਲਾਂ ਸੁਣਦਾ ਹੇ ਅਤੇ ਸਾਰੇ ਕੰਮ ਵੇਖ ਰਿਹਾ ਹੇ।