caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 59

ਮਦੀਨਾ · ਉਤਰਨ ਦਾ ਕ੍ਰਮ 92 · 4:59

يَٰٓأَيُّهَا ٱلَّذِينَ ءَامَنُوٓا۟ أَطِيعُوا۟ ٱللَّهَ وَأَطِيعُوا۟ ٱلرَّسُولَ وَأُو۟لِى ٱلْأَمْرِ مِنكُمْ فَإِن تَنَٰزَعْتُمْ فِى شَىْءٍ فَرُدُّوهُ إِلَى ٱللَّهِ وَٱلرَّسُولِ إِن كُنتُمْ تُؤْمِنُونَ بِٱللَّهِ وَٱلْيَوْمِ ٱلْـَٔاخِرِ ذَٰلِكَ خَيْرٌ وَأَحْسَنُ تَأْوِيلًا

Punjabi Translation - Arif Haleemਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਤੁਹਾਡੇ ਵਿੱਚੋਂ ਜਿਹੜੇ (ਅੱਲਾਹ ਅਤੇ ਰਸੂਲ ਹਜ਼ਰਤ ਮੁਹੰਮਦ ਸ: ਦੇ ਆਗਿਆਕਾਰੀ) ਹਾਕਮ ਹਨ ਉਹਨਾਂ ਦੀ ਆਗਿਆ ਦੀ ਪਾਲਣਾ ਕਰੋ। ਫੇਰ ਜੇਕਰ ਤੁਹਾਡਾ ਕਿਸੇ ਗੱਲ ’ਤੇ ਆਪਸ ਵਿਚ ਕੋਈ ਮਤਭੇਦ ਹੋ ਜਾਵੇ ਤਾਂ ਉਸ ਨੂੰ (ਫ਼ੈਸਲੇ ਲਈ) ਅੱਲਾਹ ਤੇ ਉਸ ਦੇ ਰਸੂਲ ਵੱਲ ਲੈ ਜਾਓ, ਜੇਕਰ ਤੁਸੀਂ ਸੱਚ-ਮੁੱਚ ਅੱਲਾਹ ਅਤੇ ਕਿਆਮਤ ਦੇ ਦਿਨ ਉੱਤੇ ਈਮਾਨ ਰਖਦੇ ਹੋ, ਮਤਭੇਦ ਦੂਰ ਕਰਨ ਦਾ ਇਹੋ ਵਧੀਆ ਤਰੀਕਾ ਹੇ ਅਤੇ ਸਿੱਟੇ ਪੱਖੋਂ ਵੀ ਬਹੁਤ ਹੀ ਵਧੀਆ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70