caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 6

ਮਦੀਨਾ · ਉਤਰਨ ਦਾ ਕ੍ਰਮ 92 · 4:6

وَٱبْتَلُوا۟ ٱلْيَتَٰمَىٰ حَتَّىٰٓ إِذَا بَلَغُوا۟ ٱلنِّكَاحَ فَإِنْ ءَانَسْتُم مِّنْهُمْ رُشْدًا فَٱدْفَعُوٓا۟ إِلَيْهِمْ أَمْوَٰلَهُمْ وَلَا تَأْكُلُوهَآ إِسْرَافًا وَبِدَارًا أَن يَكْبَرُوا۟ وَمَن كَانَ غَنِيًّا فَلْيَسْتَعْفِفْ وَمَن كَانَ فَقِيرًا فَلْيَأْكُلْ بِٱلْمَعْرُوفِ فَإِذَا دَفَعْتُمْ إِلَيْهِمْ أَمْوَٰلَهُمْ فَأَشْهِدُوا۟ عَلَيْهِمْ وَكَفَىٰ بِٱللَّهِ حَسِيبًا

Punjabi Translation - Arif Haleemਤੁਸੀਂ ਯਤੀਮਾਂ ਦੀ (ਸੂਝ-ਬੂਝ ਦੀ) ਪਰਖ ਕਰਦੇ ਰਹੋ, ਇੱਥੋਂ ਤਕ ਕਿ ਉਹ ਨਿਕਾਹ ਦੀ ਉਮਰ ਨੂੰ ਪੁੱਜ ਜਾਣ। ਫੇਰ ਜੇ ਤੁਸੀਂ ਉਹਨਾਂ ਵਿਚ ਸਮਝਦਾਰੀ ਤੇ ਯੋਗਤਾ ਪਾਓ ਤਾਂ ਉਹਨਾਂ ਦੇ ਮਾਲ ਉਹਨਾਂ ਦੇ ਹਵਾਲੇ ਕਰ ਦਿਓ। ਤੁਸੀਂ ਉਹਨਾਂ ਦੀ ਦੌਲਤ ਨੂੰ ਲੋੜ ਤੋਂ ਵੱਧ ਅਤੇ ਛੇਤੀ-ਛੇਤੀ ਇਸ ਕਰਕੇ ਨਾ ਖਾਓ ਕਿ ਉਹ ਵੱਡੇ ਹੋ ਕੇ ਤੁਹਾਥੋਂ ਆਪਣਾ ਹੱਕ ਮੰਗਣਗੇ। ਜੇ (ਸਰਪ੍ਰਸਤ) ਅਮੀਰ ਹੋਵੇ ਤਾਂ ਉਸ ਨੂੰ ਚਾਹੀਦਾ ਹੇ ਕਿ ਅਨਾਥਾਂ ਦੇ ਮਾਲ ਖਾਣ ਤੋਂ ਬਚੋ, ਪਰ ਜੇ ਉਹ ਗਰੀਬ ਹੇ ਤਾਂ ਲੋੜ ਅਨੁਸਾਰ ਖਾ ਸਕਦਾ ਹੇ। ਜਦੋਂ ਤੁਸੀਂ ਉਹਨਾਂ (ਅਨਾਥਾਂ) ਦੇ ਮਾਲ ਉਹਨਾਂ ਦੇ ਹਵਾਲੇ ਕਰੋ ਤਾਂ ਇਸ ’ਤੇ ਕਿਸੇ ਹੇ ਗਵਾਹ ਬਣਾ ਲਵੋ। ਅਤੇ ਅੱਲਾਹ ਹਿਸਾਬ ਲੈਣ ਲਈ ਆਪ ਹੀ ਬਥੇਰਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70