وَإِذَا قِيلَ لَهُمْ تَعَالَوْا۟ إِلَىٰ مَآ أَنزَلَ ٱللَّهُ وَإِلَى ٱلرَّسُولِ رَأَيْتَ ٱلْمُنَٰفِقِينَ يَصُدُّونَ عَنكَ صُدُودًا
Punjabi Translation - Arif Haleemਜਦੋਂ ਇਹਨਾਂ ਨੂੰ ਕਿਹਾ ਜਾਂਦਾ ਕਿ ਅੱਲਾਹ ਵੱਲੋਂ ਉਤਾਰੇ ਹੋਏ .ਕੁਰਆਨ ਵੱਲ ਅਤੇ ਰਸੂਲ (ਮੁਹੰਮਦ ਸ: ਦੇ ਆਦੇਸ਼ਾਂ) ਵੱਲ ਆਓ ਤਾਂ ਤੁਸੀਂ ਵੇਖੋਗੇ ਕਿ ਇਹ ਮੁਨਾਫ਼ਿਕ ਤੁਹਾਡੇ ਵੱਲ ਆਉਣ ਤੋਂ ਕੰਨੀ ਕਤਰਾਉਂਦੇ ਹਨ।