caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 62

ਮਦੀਨਾ · ਉਤਰਨ ਦਾ ਕ੍ਰਮ 92 · 4:62

فَكَيْفَ إِذَآ أَصَٰبَتْهُم مُّصِيبَةٌۢ بِمَا قَدَّمَتْ أَيْدِيهِمْ ثُمَّ جَآءُوكَ يَحْلِفُونَ بِٱللَّهِ إِنْ أَرَدْنَآ إِلَّآ إِحْسَٰنًا وَتَوْفِيقًا

Punjabi Translation - Arif Haleemਫੇਰ ਉਸ ਸਮੇਂ ਕੀ ਹਾਲ ਹੁੰਦਾ ਹੇ ਜਦੋਂ ਇਹਨਾਂ ਦੇ ਆਪਣੇ ਹੱਥੀਂ ਸਹੇੜੀ ਹੋਈ ਮੁਸੀਬਤ ਇਹਨਾਂ ’ਤੇ ਆ ਪੈਂਦੀ ਹੇ ? ਤਾਂ ਫੇਰ ਤੁਹਾਡੇ ਕੋਲ ਆ ਕੇ (ਅੱਲਾਹ ਦੀਆਂ ਕਸਮਾਂ ਖਾਂਦੇ ਹੋਏ) ਆਖਦੇ ਹਨ ਕਿ ਰੱਬ ਦੀ ਸੁੰਹ ਸਾਡਾ ਇਰਾਦਾ ਤਾਂ ਕੇਵਲ ਭਲਾਈ ਤੇ ਆਪਸੀ ਮੇਲ-ਜੋਲ ਕਰਵਾਉਣਾ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70