أُو۟لَٰٓئِكَ ٱلَّذِينَ يَعْلَمُ ٱللَّهُ مَا فِى قُلُوبِهِمْ فَأَعْرِضْ عَنْهُمْ وَعِظْهُمْ وَقُل لَّهُمْ فِىٓ أَنفُسِهِمْ قَوْلًۢا بَلِيغًا
Punjabi Translation - Arif Haleemਇਹ ਉਹ ਲੋਕ ਹਨ ਕਿ ਜਿਨ੍ਹਾਂ ਦੇ ਦਿਲਾਂ ਦੇ ਭੇਤ ਅੱਲਾਹ ਭਲੀ-ਭਾਂਤ ਜਾਣਦਾ ਹੇ ਕਿ ਇਹਨਾਂ ਦੇ ਦਿਲਾਂ ਵਿਚ ਕੀ ਹੇ? (ਇਸ ਲਈ ਹੇ ਨਬੀ!) ਤੁਸੀਂ ਇਹਨਾਂ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ ਅਤੇ ਇਹਨਾਂ ਨੂੰ ਅਜਿਹੀਆਂ ਨਸੀਹਤਾਂ ਕਰੋ ਜਿਹੜੀਆਂ ਇਹਨਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰਨ।