caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 64

ਮਦੀਨਾ · ਉਤਰਨ ਦਾ ਕ੍ਰਮ 92 · 4:64

وَمَآ أَرْسَلْنَا مِن رَّسُولٍ إِلَّا لِيُطَاعَ بِإِذْنِ ٱللَّهِ وَلَوْ أَنَّهُمْ إِذ ظَّلَمُوٓا۟ أَنفُسَهُمْ جَآءُوكَ فَٱسْتَغْفَرُوا۟ ٱللَّهَ وَٱسْتَغْفَرَ لَهُمُ ٱلرَّسُولُ لَوَجَدُوا۟ ٱللَّهَ تَوَّابًا رَّحِيمًا

Punjabi Translation - Arif Haleemਅਸੀਂ ਹਰੇਕ ਰਸੂਲ ਨੂੰ ਕੇਵਲ ਇਸੇ ਲਈ ਭੇਜਿਆ ਕਿ ਅੱਲਾਹ ਦੇ ਹੁਕਮਾਂ ਅਨੁਸਾਰ ਉਹਨਾਂ ਦੀ ਤਾਬੇਦਾਰੀ ਕੀਤੀ ਜਾਵੇ। ਜਦੋਂ ਇਹਨਾਂ ਲੋਕਾਂ ਨੇ ਆਪਣੀਆਂ ਜਾਨਾਂ ’ਤੇ ਜ਼ੁਲਮ ਕੀਤਾ ਸੀ ਜੇ ਉਹ ਤੁਹਾਡੇ ਕੋਲ ਆ ਜਾਂਦੇ ਅਤੇ ਅੱਲਾਹ ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਦੇ ਅਤੇ ਰਸੂਲ ਵੀ ਉਹਨਾਂ ਲਈ ਮੁਆਫ਼ੀ ਲਈ ਬੇਨਤੀ ਕਰਦਾ ਤਾਂ ਇਹ ਲੋਕ ਅੱਲਾਹ ਨੂੰ ਮੁਆਫ਼ ਕਰਨ ਵਾਲਾ ਅਤੇ ਬਹੁਤ ਹੀ ਮਿਹਰਬਾਨੀ ਕਰਨ ਵਾਲਾ ਵੇਖਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70