وَلَوْ أَنَّا كَتَبْنَا عَلَيْهِمْ أَنِ ٱقْتُلُوٓا۟ أَنفُسَكُمْ أَوِ ٱخْرُجُوا۟ مِن دِيَٰرِكُم مَّا فَعَلُوهُ إِلَّا قَلِيلٌ مِّنْهُمْ وَلَوْ أَنَّهُمْ فَعَلُوا۟ مَا يُوعَظُونَ بِهِۦ لَكَانَ خَيْرًا لَّهُمْ وَأَشَدَّ تَثْبِيتًا
Punjabi Translation - Arif Haleemਜੇਕਰ ਅਸੀਂ ਉਹਨਾਂ ਲਈ (ਬਨੀ ਇਸਰਾਈਲ ਵਾਂਗ) ਫ਼ਰਜ਼ ਕਰ ਦਿੰਦੇ ਕਿ ਆਪਣੇ ਆਪ ਨੂੰ ਕਤਲ ਕਰ ਦਿਓ ਜਾਂ ਆਪਣੇ ਘਰਾਂ ਤੋਂ ਨਿਕਲ ਜਾਓ, ਤਾਂ ਇਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਕਹਿਣਾ ਮੰਨਦੇ। ਜੇਕਰ ਉਹ ਉਹੀਓ ਕੰਮ ਕਰਦੇ ਜਿਸ ਲਈ ਉਹਨਾਂ ਨੂੰ ਨਸੀਹਤ ਦਿੱਤੀ ਜਾਂਦੀ ਹੇ ਤਾਂ ਇਹ ਉਹਨਾਂ ਲਈ ਵਧੇਰੇ ਚੰਗੀ ਗੱਲ ਸੀ ਅਤੇ (ਧਰਮ ਵਿਚ) ਦ੍ਰਿੜਤਾ ਦਾ ਕਾਰਨ ਹੁੰਦਾ।