caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 69

ਮਦੀਨਾ · ਉਤਰਨ ਦਾ ਕ੍ਰਮ 92 · 4:69

وَمَن يُطِعِ ٱللَّهَ وَٱلرَّسُولَ فَأُو۟لَٰٓئِكَ مَعَ ٱلَّذِينَ أَنْعَمَ ٱللَّهُ عَلَيْهِم مِّنَ ٱلنَّبِيِّـۧنَ وَٱلصِّدِّيقِينَ وَٱلشُّهَدَآءِ وَٱلصَّٰلِحِينَ وَحَسُنَ أُو۟لَٰٓئِكَ رَفِيقًا

Punjabi Translation - Arif Haleemਅਤੇ ਜਿਹੜੇ ਲੋਕੀ ਅੱਲਾਹ ਅਤੇ (ਉਸ ਦੇ) ਰਸੂਲ (ਸ:) ਦੀ ਤਾਬੇਦਾਰੀ ਕਰਨਗੇ ਉਹ (ਕਿਆਮਤ ਵਾਲੇ ਦਿਨ) ਉਹਨਾਂ ਲੋਕਾਂ ਨਾਲ ਹੋਣਗੇ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਬਖ਼ਸ਼ੇ ਹਨ, ਜਿਵੇਂ ਨਬੀ, ਸਚਿਆਰੇ, ਸ਼ਹੀਦ ਅਤੇ ਸੁਹਣੇ ਅਮਲਾਂ ਵਾਲੇ ਲੋਕ ਹਨ, (ਜੰਨਤ ਵਿਚ) ਇਹੋ ਸਭ ਤੋਂ ਵਧੀਆ ਇਕ ਦੂਜੇ ਦੇ ਸਾਥੀ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70