لِّلرِّجَالِ نَصِيبٌ مِّمَّا تَرَكَ ٱلْوَٰلِدَانِ وَٱلْأَقْرَبُونَ وَلِلنِّسَآءِ نَصِيبٌ مِّمَّا تَرَكَ ٱلْوَٰلِدَانِ وَٱلْأَقْرَبُونَ مِمَّا قَلَّ مِنْهُ أَوْ كَثُرَ نَصِيبًا مَّفْرُوضًا
Punjabi Translation - Arif Haleemਮਾਤਾ ਪਿਤਾ ਤੇ ਸਾਕ-ਸੰਬੰਧੀ ਦੇ ਛੱਡੇ ਹੋਏ ਮਾਲ ਵਿਚ ਮਰਦਾਂ ਦਾ ਵੀ ਹਿੱਸਾ ਹੇ ਤੇ ਔਰਤਾਂ ਦਾ ਵੀ (ਹਿੱਸਾ ਹੇ) ਮਾਲ ਭਾਵੇਂ ਘੱਟ ਹੋਵੇ ਜਾਂ ਵੱਧ ਹੋਵੇ ਇਹ ਦੇ ਹਿੱਸੇ (ਅੱਲਾਹ ਵੱਲੋਂ) ਨਿਯਤ ਕੀਤੇ ਗਏ ਹਨ।