وَإِنَّ مِنكُمْ لَمَن لَّيُبَطِّئَنَّ فَإِنْ أَصَٰبَتْكُم مُّصِيبَةٌ قَالَ قَدْ أَنْعَمَ ٱللَّهُ عَلَىَّ إِذْ لَمْ أَكُن مَّعَهُمْ شَهِيدًا
Punjabi Translation - Arif Haleemਤੁਹਾਡੇ ਵਿੱਚੋਂ ਲਾਜ਼ਮਨ ਕੁੱਝ ਉਹ ਵੀ ਹਨ ਜਿਹੜੇ ਰੱਬ ਦੀ ਰਾਹ ਨਿੱਕਲਣ ਵਿਚ ਟਾਲ ਮਟੋਲ ਕਰਦੇ ਹਨ ਫੇਰ ਜੇ ਤੁਹਾਡੇ ’ਤੇ ਕੋਈ ਮੁਸੀਬਤ ਆਉਂਦੀ ਹੇ ਤਾਂ ਆਖਦੇ ਹਨ ਕਿ ਅੱਲਾਹ ਨੇ ਸਾਡੇ ’ਤੇ ਬੜੀ ਮਿਹਰ ਕੀਤੀ ਹੇ ਕਿ ਅਸੀਂ (ਲੜਾਈ ਵਿਚ) ਉਹਨਾਂ ਨਾਲ ਨਹੀਂ ਸੀ।