فَلْيُقَٰتِلْ فِى سَبِيلِ ٱللَّهِ ٱلَّذِينَ يَشْرُونَ ٱلْحَيَوٰةَ ٱلدُّنْيَا بِٱلْـَٔاخِرَةِ وَمَن يُقَٰتِلْ فِى سَبِيلِ ٱللَّهِ فَيُقْتَلْ أَوْ يَغْلِبْ فَسَوْفَ نُؤْتِيهِ أَجْرًا عَظِيمًا
Punjabi Translation - Arif Haleemਉਹ ਲੋਕ ਜਿਹੜੇ ਪ੍ਰਲੋਕ ਦੇ ਬਦਲੇ ਸੰਸਾਰਿਕ ਜੀਵਨ ਨੂੰ ਵੇਚ ਚੁੱਕੇ ਹਨ ਉਹਨਾਂ ਨੂੰ ਅੱਲਾਹ ਦੀ ਰਾਹ ਵਿਚ ਲੜਣਾ (ਜਿਹਾਦ ਕਰਨਾ) ਚਾਹੀਦਾ ਹੇ ਅਤੇ ਜਿਹੜਾ ਅੱਲਾਹ ਦੀ ਰਾਹ ਵਿਚ ਲੜਦਾ ਹੋਇਆ ਮਾਰਿਆ ਜਾਵੇ (ਸ਼ਹੀਦ ਹੋ ਜਾਵੇ) ਜਾਂ ਜਿੱਤ ਪ੍ਰਾਪਤ ਕਰੇ ਉਸ ਨੂੰ ਅਸੀਂ ਛੇਤੀ ਹੀ ਵੱਡਾ ਬਦਲਾ ਦੇਵਾਂਗੇ।