caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 75

ਮਦੀਨਾ · ਉਤਰਨ ਦਾ ਕ੍ਰਮ 92 · 4:75

وَمَا لَكُمْ لَا تُقَٰتِلُونَ فِى سَبِيلِ ٱللَّهِ وَٱلْمُسْتَضْعَفِينَ مِنَ ٱلرِّجَالِ وَٱلنِّسَآءِ وَٱلْوِلْدَٰنِ ٱلَّذِينَ يَقُولُونَ رَبَّنَآ أَخْرِجْنَا مِنْ هَٰذِهِ ٱلْقَرْيَةِ ٱلظَّالِمِ أَهْلُهَا وَٱجْعَل لَّنَا مِن لَّدُنكَ وَلِيًّا وَٱجْعَل لَّنَا مِن لَّدُنكَ نَصِيرًا

Punjabi Translation - Arif Haleem(ਹੇ ਮੁਸਲਮਾਨੋ!) ਤੁਹਾਨੂੰ ਕੀ ਹੋ ਗਿਆ ਹੇ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਕਮਜ਼ੋਰ ਤੇ ਬੇਵਸ ਮਰਦਾਂ, ਔਰਤਾਂ ਅਤੇ ਛੋਟੇ-ਛੋਟੇ ਬੱਚਿਆਂ ਲਈ ਨਹੀਂ ਲੜਦੇ ? ਜੋ ਬੇਨਤੀਆਂ ਕਰ ਰਹੇ ਹਨ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੀ ਬਸਤੀ ਵਿੱਚੋਂ ਕੱਢ ਲੈ ਅਤੇ ਸਾਡੇ ਲਈ ਆਪਣੇ ਵੱਲੋਂ ਕੋਈ ਹਿਮਾਇਤੀ ਤੇ ਸਹਾਇਕ ਬਣਾ ਕੇ ਭੇਜ।
Looking for a topic? Try the meaning search — your question is scanned across all 6,236 verses.
ਭਾਸ਼ਾ — 70