caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 76

ਮਦੀਨਾ · ਉਤਰਨ ਦਾ ਕ੍ਰਮ 92 · 4:76

ٱلَّذِينَ ءَامَنُوا۟ يُقَٰتِلُونَ فِى سَبِيلِ ٱللَّهِ وَٱلَّذِينَ كَفَرُوا۟ يُقَٰتِلُونَ فِى سَبِيلِ ٱلطَّٰغُوتِ فَقَٰتِلُوٓا۟ أَوْلِيَآءَ ٱلشَّيْطَٰنِ إِنَّ كَيْدَ ٱلشَّيْطَٰنِ كَانَ ضَعِيفًا

Punjabi Translation - Arif Haleemਜਿਹੜੇ ਲੋਕ ਈਮਾਨ ਰੱਖਦੇ ਹਨ ਉਹ ਅੱਲਾਹ ਦੀ ਰਾਹ ਵਿਚ ਲੜਦੇ ਹਨ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਹੇ ਉਹ ਤਾਗ਼ੂਤ[17] (ਸ਼ੈਤਾਨ) ਦੀ ਰਾਹ ਵਿਚ ਲੜਦੇ ਹਨ। ਇਸ ਲਈ ਤੁਸੀਂ (ਈਮਾਨ ਵਾਲਿਓ) ਸ਼ੈਤਾਨ ਦੇ ਹਿਮਾਇਤੀਆਂ ਨਾਲ ਜੰਗ ਕਰੋ, ਵਿਸ਼ਵਾਸ ਰੱਖੋ ਕਿ ਸ਼ੈਤਾਨ ਦੀਆਂ ਚਾਲਾਂ ਬਹੁਤ ਹੀ ਕਮਜ਼ੋਰ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70