caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 78

ਮਦੀਨਾ · ਉਤਰਨ ਦਾ ਕ੍ਰਮ 92 · 4:78

أَيْنَمَا تَكُونُوا۟ يُدْرِككُّمُ ٱلْمَوْتُ وَلَوْ كُنتُمْ فِى بُرُوجٍ مُّشَيَّدَةٍ وَإِن تُصِبْهُمْ حَسَنَةٌ يَقُولُوا۟ هَٰذِهِۦ مِنْ عِندِ ٱللَّهِ وَإِن تُصِبْهُمْ سَيِّئَةٌ يَقُولُوا۟ هَٰذِهِۦ مِنْ عِندِكَ قُلْ كُلٌّ مِّنْ عِندِ ٱللَّهِ فَمَالِ هَٰٓؤُلَآءِ ٱلْقَوْمِ لَا يَكَادُونَ يَفْقَهُونَ حَدِيثًا

Punjabi Translation - Arif Haleem(ਰਹਿ ਗਈ ਮੌਤ) ਤੁਸੀਂ ਜਿੱਥੇ ਕੀਤੇ ਵੀ ਹੋਵੋਗੇ ੳੱ .ਥੇ ਹੀ ਮੌਤ ਤੁਹਾਨੂੰ ਨੱਪ ਲਵੇਗੀ ਭਾਵੇਂ ਤੁਸੀਂ ਕਿੰਨੇ ਵੀ ਮਜ਼ਬੂਤ ਕਿਿਲਆਂ ਵਿਚ ਕਿਉਂ ਨਾ ਹੋਵੋ। ਜੇ ਉਹਨਾਂ ਨੂੰ ਕੋਈ ਲਾਭ ਹੁੰਦਾ ਹੇ ਤਾਂ ਆਖਦੇ ਹਨ ਕਿ ਇਹ ਅੱਲਾਹ ਵੱਲੋਂ ਹੇ ਪ੍ਰੰਤੂ ਜੇ ਕੋਈ ਹਾਨੀ ਹੁੰਦੀ ਹੇ ਤਾਂ ਕਹਿੰਦੇ ਹਨ ਕਿ (ਹੇ ਨਬੀ!) ਇਹ ਤੁਹਾਡੇ ਕਾਰਨ ਹੇ (ਇਸ ਲਈ ਤੁਸੀਂ) ਇਹਨਾਂ (ਮੁਨਾਫ਼ਿਕਾਂ) ਹੇ ਕਹਿ ਦਿਓ ਕਿ ਇਹ ਸਭ ਕੁੱਝ (ਘਾਟਾ-ਵਾਧਾ) ਅੱਲਾਹ ਵੱਲੋਂ ਹੀ ਹੇ। ਇਹਨਾਂ ਲੋਕਾਂ ਨੂੰ ਕੀ ਹੋ ਗਿਆ ਹੇ ਕਿ ਕੋਈ ਗੱਲ ਸਮਝਦੇ ਹੀ ਨਹੀਂ ?
Looking for a topic? Try the meaning search — your question is scanned across all 6,236 verses.
ਭਾਸ਼ਾ — 70