مَّآ أَصَابَكَ مِنْ حَسَنَةٍ فَمِنَ ٱللَّهِ وَمَآ أَصَابَكَ مِن سَيِّئَةٍ فَمِن نَّفْسِكَ وَأَرْسَلْنَٰكَ لِلنَّاسِ رَسُولًا وَكَفَىٰ بِٱللَّهِ شَهِيدًا
Punjabi Translation - Arif Haleemਹੇ ਲੋਕੋ! ਤੁਹਾਨੂੰ ਜਿਹੜੀ ਵੀ ਭਲਾਈ ਪ੍ਰਾਪਤ ਹੁੰਦੀ ਹੇ ਉਹ ਸਭ ਅੱਲਾਹ ਵੱਲੋਂ ਹੀ ਹੇ ਅਤੇ ਜਿਹੜੀ ਬੁਰਾਈ ਪੱਲੇ ਪੈਂਦੀ ਹੇ ਉਹ ਤੁਹਾਡੀਆਂ ਆਪਣੀਆਂ ਕਰਨੀਆਂ ਕਾਰਨ ਹੇ। (ਹੇ ਨਬੀ!) ਅਸੀਂ ਤੁਹਾਨੂੰ ਸਾਰੇ ਹੀ ਲੋਕਾਂ ਲਈ ਰਸੂਲ ਬਣਾ ਕੇ ਘੱਲਿਆ ਹੇ ਅਤੇ ਇਸ ਲਈ ਅੱਲਾਹ ਦੀ ਗਵਾਹੀ ਕਾਫ਼ੀ ਹੇ।