caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 80

ਮਦੀਨਾ · ਉਤਰਨ ਦਾ ਕ੍ਰਮ 92 · 4:80

مَّن يُطِعِ ٱلرَّسُولَ فَقَدْ أَطَاعَ ٱللَّهَ وَمَن تَوَلَّىٰ فَمَآ أَرْسَلْنَٰكَ عَلَيْهِمْ حَفِيظًا

Punjabi Translation - Arif Haleemਜਿਸ ਨੇ ਵੀ ਰਸੂਲ (ਹਜ਼ਰਤ ਮੁਹੰਮਦ ਸ:) ਦੀ ਤਾਬੇਦਾਰੀ ਕੀਤੀ ਉਸ ਨੇ ਅੱਲਾਹ ਦੀ ਤਾਬੇਦਾਰੀ[18] ਕੀਤੀ ਜਿਹੜਾ (ਨਬੀ ਦੀ ਤਾਬੇਦਾਰੀ ਤੋਂ) ਮੁੱਖ ਮੋੜੇਗਾ (ਤਾਂ ਉਹ ਮੋੜ ਲਵੇ) (ਹੇ ਨਬੀ) ਅਸੀਂ ਤੁਹਾਨੂੰ ਕੋਈ ਪਹਿਰੇਦਾਰ ਬਣਾ ਕੇ ਤਾਂ ਨਹੀਂ ਘੱਲਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70