أَفَلَا يَتَدَبَّرُونَ ٱلْقُرْءَانَ وَلَوْ كَانَ مِنْ عِندِ غَيْرِ ٱللَّهِ لَوَجَدُوا۟ فِيهِ ٱخْتِلَٰفًا كَثِيرًا
Punjabi Translation - Arif Haleemਕੀ ਇਹ (ਮੁਨਾਫ਼ਿਕ ਤੇ ਕਾਫ਼ਿਰ) .ਕੁਰਆਨ ’ਤੇ ਸੋਚ ਵਿਚਾਰ ਨਹੀਂ ਕਰਦੇ ? ਜੇਕਰ ਇਹ ਅੱਲਾਹ ਤੋਂ ਛੁੱਟ ਕਿਸੇ ਹੋਰ ਵੱਲੋਂ ਹੁੰਦਾ ਤਾਂ ਇਸ ਵਿਚ ਬਹੁਤ ਕੁੱਝ ਮਤਭੇਦ ਵੇਖਣ ਨੂੰ ਮਿਲਦੇ।