فَقَٰتِلْ فِى سَبِيلِ ٱللَّهِ لَا تُكَلَّفُ إِلَّا نَفْسَكَ وَحَرِّضِ ٱلْمُؤْمِنِينَ عَسَى ٱللَّهُ أَن يَكُفَّ بَأْسَ ٱلَّذِينَ كَفَرُوا۟ وَٱللَّهُ أَشَدُّ بَأْسًا وَأَشَدُّ تَنكِيلًا
Punjabi Translation - Arif Haleemਸੋ (ਹੇ ਨਬੀ!) ਤੁਸੀਂ ਅੱਲਾਹ ਦੀ ਰਾਹ ਵਿਚ (ਜ਼ਾਲਮ ਤੇ ਕਾਫ਼ਿਰਾਂ ਵਿੱਰੁਧ) ਲੜਦੇ ਰਹੋ, ਤੁਹਾਨੂੰ ਆਪਣੀ ਜ਼ਾਤ ਤੋਂ ਛੁੱਟ ਕਿਸੇ ਹੋਰ ਲਈ ਜ਼ਿੰਮੇਵਾਰ ਨਹੀਂ ਬਣਾਇਆ ਗਿਆ। ਹਾਂ! ਈਮਾਨ ਵਾਲਿਆਂ ਨੂੰ ਲੜਣ ਲਈ ਅਵੱਸ਼ ਪ੍ਰੇਰਿਤ ਕਰੋ, ਹੋ ਸਕਦਾ ਹੇ ਕਿ ਅੱਲਾਹ ਕਾਫ਼ਿਰਾਂ ਨੂੰ ਜੰਗ ਤੋਂ ਰੋਕ ਦੇਵੇ। ਅੱਲਾਹ ਲੜਾਈ ਵਿਚ ਵੀ ਸਖ਼ਤ ਹੇ ਅਤੇ ਸਜ਼ਾ ਦੇਣ ਵਿਚ ਵੀ ਸਖ਼ਤ ਹੇ।