مَّن يَشْفَعْ شَفَٰعَةً حَسَنَةً يَكُن لَّهُۥ نَصِيبٌ مِّنْهَا وَمَن يَشْفَعْ شَفَٰعَةً سَيِّئَةً يَكُن لَّهُۥ كِفْلٌ مِّنْهَا وَكَانَ ٱللَّهُ عَلَىٰ كُلِّ شَىْءٍ مُّقِيتًا
Punjabi Translation - Arif Haleemਜਿਹੜਾ ਵੀ ਕੋਈ ਭਲਾਈ ਜਾਂ ਨੇਕ ਕੰਮਾਂ ਦੀ ਸਿਫ਼ਾਰਸ਼ ਕਰੇਗਾ ਉਸ ਨੂੰ ਉਸ ਵਿੱਚੋਂ ਹਿੱਸਾ ਮਿਲੇਗਾ ਅਤੇ ਜਿਹੜਾ ਬੁਰਾਈ ਤੇ ਮਾੜੇ ਕੰਮਾਂ ਦੀ ਸਿਫ਼ਾਰਸ਼ ਕਰੇਗਾ ਉਸ ਲਈ ਉਸੇ ਵਿਚ ਹਿੱਸਾ ਹੇ ਅਤੇ ਅੱਲਾਹ ਹਰੇਕ ਚੀਜ਼ ’ਤੇ ਆਪਣੀ ਪਕੜ ਰੱਖਦਾ ਹੇ।