وَإِذَا حُيِّيتُم بِتَحِيَّةٍ فَحَيُّوا۟ بِأَحْسَنَ مِنْهَآ أَوْ رُدُّوهَآ إِنَّ ٱللَّهَ كَانَ عَلَىٰ كُلِّ شَىْءٍ حَسِيبًا
Punjabi Translation - Arif Haleemਅਤੇ ਜਦੋਂ ਕੋਈ ਤੁਹਾਨੂੰ ਸਲਾਮ ਕਰੇ ਤਾਂ ਉਸ ਨੂੰ ਵਧੀਆ ਢੰਗ ਨਾਲ ਜਵਾਬ ਦਿਓ ਜਾਂ (ਘੱਟੋ-ਘੱਟ) ਉਸੇ ਤਰ੍ਹਾਂ ਦੇ ਸ਼ਬਦਾਂ ਨੂੰ ਦੁਹਰਾ ਦੇਵੋ।[19] ਬੇਸ਼ੱਕ ਅੱਲਾਹ ਹਰੇਕ ਗੱਲ ਦਾ ਹਿਸਾਬ ਲੈਣ ਵਾਲਾ ਹੇ।