caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 87

ਮਦੀਨਾ · ਉਤਰਨ ਦਾ ਕ੍ਰਮ 92 · 4:87

ٱللَّهُ لَآ إِلَٰهَ إِلَّا هُوَ لَيَجْمَعَنَّكُمْ إِلَىٰ يَوْمِ ٱلْقِيَٰمَةِ لَا رَيْبَ فِيهِ وَمَنْ أَصْدَقُ مِنَ ٱللَّهِ حَدِيثًا

Punjabi Translation - Arif Haleemਅੱਲਾਹ ਉਹ ਹੇ ਜਿਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ ਤੁਹਾਨੂੰ ਸਭ ਨੂੰ ਕਿਆਮਤ ਵਾਲੇ ਦਿਨ ਜਮਾਂ ਕਰੇਗਾ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਅੱਲਾਹ ਤੋਂ ਵੱਧ ਸੱਚਾ ਕੋਣ ਹੇ?
Looking for a topic? Try the meaning search — your question is scanned across all 6,236 verses.
ਭਾਸ਼ਾ — 70