وَلْيَخْشَ ٱلَّذِينَ لَوْ تَرَكُوا۟ مِنْ خَلْفِهِمْ ذُرِّيَّةً ضِعَٰفًا خَافُوا۟ عَلَيْهِمْ فَلْيَتَّقُوا۟ ٱللَّهَ وَلْيَقُولُوا۟ قَوْلًا سَدِيدًا
Punjabi Translation - Arif Haleemਲੋਕਾਂ ਨੂੰ ਇਸ ਗੱਲ ਤੋਂ ਡਰਨਾ ਚਾਹੀਦਾ ਹੇ ਕਿ ਜੇ ਉਹ ਆਪਣੇ ਪਿੱਛੇ (ਛੋਟੇ-ਛੋਟੇ) ਬੇਵਸ ਬੱਚੇ ਛੱਡ ਜਾਣ ਤਾਂ ਉਹਨਾਂ ਨੂੰ ਆਪਣੇ ਬੱਚਿਆਂ ਪ੍ਰਤੀ ਕਿੰਨੀ ਚਿੰਤਾ ਹੋਵੇਗੀ। ਸੋ ਉਹਨਾਂ ਨੂੰ ਰੱਬ ਤੋਂ ਡਰਦੇ ਹੋਏ ਠੀਕ ਤੇ ਸਹੀ ਗੱਲ ਕਹਿਣੀ ਚਾਹੀਦੀ ਹੇ।