caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 91

ਮਦੀਨਾ · ਉਤਰਨ ਦਾ ਕ੍ਰਮ 92 · 4:91

سَتَجِدُونَ ءَاخَرِينَ يُرِيدُونَ أَن يَأْمَنُوكُمْ وَيَأْمَنُوا۟ قَوْمَهُمْ كُلَّ مَا رُدُّوٓا۟ إِلَى ٱلْفِتْنَةِ أُرْكِسُوا۟ فِيهَا فَإِن لَّمْ يَعْتَزِلُوكُمْ وَيُلْقُوٓا۟ إِلَيْكُمُ ٱلسَّلَمَ وَيَكُفُّوٓا۟ أَيْدِيَهُمْ فَخُذُوهُمْ وَٱقْتُلُوهُمْ حَيْثُ ثَقِفْتُمُوهُمْ وَأُو۟لَٰٓئِكُمْ جَعَلْنَا لَكُمْ عَلَيْهِمْ سُلْطَٰنًا مُّبِينًا

Punjabi Translation - Arif Haleemਤੁਹਾਨੂੰ ਕੁੱਝ ਅਜਿਹੇ (ਮੁਨਾਫ਼ਿਕ) ਵੀ ਮਿਲਣਗੇ ਜਿਹੜੇ ਚਾਹੁੰਦੇ ਹਨ ਕਿ ਤੁਹਾਡੇ ਨਾਲ ਵੀ ਸ਼ਾਂਤੀ ਨਾਲ ਰਹਿਣ ਅਤੇ ਆਪਣੀ ਕੌਮ ਨਾਲ ਵੀ ਅਮਨ ਨਾਲ ਰਹਿਣ। ਪ੍ਰੰਤੂ ਜਦੋਂ ਫ਼ਸਾਦ ਕਰਨ ਦਾ ਮੌਕਾ ਮਿਲਦਾ ਹੇ ਤਾਂ ਉਸ ਵਿਚ ਕੁੱਦ ਪੈਂਦੇ ਹਨ। ਜੇ ਇਹ ਲੋਕ ਤੁਹਾਡੇ ਟਾਕਰੇ ਤੋਂ ਨਹੀਂ ਰੁਕਦੇ ਅਤੇ ਨਾ ਹੀ ਤੁਹਾਡੇ ਨਾਲ ਕੋਈ ਸੁਲਾਹ ਦੀ ਪੇਸ਼ਕਸ਼ ਕਰਨ ਤੇ ਨਾ ਹੀ (ਲੜਾਈ ਤੋਂ) ਆਪਣੇ ਹੱਥ ਰੋਕਣ ਤਾਂ ਉਹ ਜਿੱਥੇ ਵੀ ਤੁਹਾਨੂੰ ਮਿਲਣ ਉਹਨਾਂ ਨੂੰ ਫੜੋ ਅਤੇ ਕਤਲ ਕਰ ਦਿਓ। ਇਹ ਉਹ ਲੋਕ ਹਨ ਜਿਨ੍ਹਾਂ ਉੱਤੇ (ਹੱਥ ਚੁੱਕਣ ਲਈ) ਅਸੀਂ ਤੁਹਾਨੂੰ ਖੁੱਲੀ ਛੂਟ ਦਿੱਤੀ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70