وَمَن يَقْتُلْ مُؤْمِنًا مُّتَعَمِّدًا فَجَزَآؤُهُۥ جَهَنَّمُ خَٰلِدًا فِيهَا وَغَضِبَ ٱللَّهُ عَلَيْهِ وَلَعَنَهُۥ وَأَعَدَّ لَهُۥ عَذَابًا عَظِيمًا
Punjabi Translation - Arif Haleemਜਿਹੜਾ ਵੀ ਕਿਸੇ ਮੁਸਲਮਾਨ ਨੂੰ ਜਾਣ ਬੁੱਝ ਕੇ ਕਤਲ ਕਰਦਾ ਹੇ ਉਸ ਦੀ ਸਜ਼ਾ ਨਰਕ ਹੇ, ਜਿੱਥੇ ਉਹ ਸਦਾ ਲਈ ਰਹੇਗਾ, ਉਸ ਉੱਤੇ ਅੱਲਾਹ ਦਾ ਗ਼ਜ਼ਬ (ਕਰੋਪ) ਤੇ ਉਸ ਦੀ ਲਾਅਨਤ ਹੋਵੇਗੀ। ਅੱਲਾਹ ਨੇ ਉਸ ਲਈ ਵੱਡਾ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੇ।[20]