caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 95

ਮਦੀਨਾ · ਉਤਰਨ ਦਾ ਕ੍ਰਮ 92 · 4:95

لَّا يَسْتَوِى ٱلْقَٰعِدُونَ مِنَ ٱلْمُؤْمِنِينَ غَيْرُ أُو۟لِى ٱلضَّرَرِ وَٱلْمُجَٰهِدُونَ فِى سَبِيلِ ٱللَّهِ بِأَمْوَٰلِهِمْ وَأَنفُسِهِمْ فَضَّلَ ٱللَّهُ ٱلْمُجَٰهِدِينَ بِأَمْوَٰلِهِمْ وَأَنفُسِهِمْ عَلَى ٱلْقَٰعِدِينَ دَرَجَةً وَكُلًّا وَعَدَ ٱللَّهُ ٱلْحُسْنَىٰ وَفَضَّلَ ٱللَّهُ ٱلْمُجَٰهِدِينَ عَلَى ٱلْقَٰعِدِينَ أَجْرًا عَظِيمًا

Punjabi Translation - Arif Haleemਆਪਣੀ ਧਨ ਦੋਲਤ ਤੇ ਆਪਣੀਆਂ ਜਾਨਾਂ ਨਾਲ ਰੱਬ ਦੇ ਰਾਹ ਵਿਚ ਲੜਣ ਵਾਲੇ ਮੋਮਿਨ ਅਤੇ ਬਿਨਾਂ ਕਿਸੇ ਕਾਰਨ ਬੈਠ ਰਹੇ ਮੋਮਿਨ, ਇਕ ਬਰਾਬਰ ਨਹੀਂ ਹੋ ਸਕਦੇ। ਅੱਲਾਹ ਨੇ ਆਪਣੇ ਮਾਲਾਂ ਤੇ ਜਾਨਾਂ ਨਾਲ ਲੜਣ ਵਾਲਿਆਂ ਦਾ ਦਰਜਾ ਬੈਠੇ ਰਹਿਣ ਵਾਲਿਆਂ ਨਾਲੋਂ ਉੱਚਾ ਰੱਖਿਆ ਹੇ। ਭਾਵੇਂ ਕਿ ਅੱਲਾਹ ਨੇ ਹਰੇਕ (ਮੋਮਿਨ) ਨਾਲ ਭਲਾਈ ਦਾ ਵਾਅਦਾ ਕੀਤਾ ਹੋਇਆ ਹੇ ਪ੍ਰੰਤੂ ਜਿਹਾਦ ਕਰਨ ਵਾਲਿਆਂ ਨੂੰ ਪਿੱਛੇ ਬੈਠਣ ਵਾਲਿਆਂ ਨਾਲੋਂ ਕੀਤੇ ਵਧੇਰੇ ਦਰਜਾ ਦਿੱਤਾ ਗਿਆ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70