caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 13

ਮੱਕਾ · ਉਤਰਨ ਦਾ ਕ੍ਰਮ 60 · 40:13

هُوَ ٱلَّذِى يُرِيكُمْ ءَايَٰتِهِۦ وَيُنَزِّلُ لَكُم مِّنَ ٱلسَّمَآءِ رِزْقًا وَمَا يَتَذَكَّرُ إِلَّا مَن يُنِيبُ

Punjabi Translation - Arif Haleemਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ ਅਤੇ ਤੁਹਾਡੇ ਲਈ ਅਕਾਸ਼ ਤੋਂ ਰਿਜ਼ਕ ਭੇਜਦਾ ਹੈ, ਪਰ ਇਹਨਾਂ (ਨਿਸ਼ਾਨੀਆਂ) ਤੋਂ ਸਿੱਖਿਆ ਕੇਵਲ ਉਹੀਓ ਵਿਅਕਤੀ ਲੈਂਦਾ ਹੈ ਜਿਹੜਾ (ਅੱਲਾਹ ਵੱਲ) ਮੁੜ ਆਉਂਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70